ਕਲੇਇਨ-ਗੌਰਡਨ ਇਕੁਏਸ਼ਨ
ਕਲੇਇਨ-ਜੌਰਡਨ ਇਕੁਏਸ਼ਨ (ਜੋ ਕਲੇਇਨ-ਫੋਕ-ਜੌਰਡਨ ਇਕੁਏਸ਼ਨ ਜਾਂ ਕਦੇ ਕਦੇ ਕਲੇਇਨ-ਜੌਰਡਨ-ਫੋਕ ਇਕੁਏਸ਼ਨ ਵੀ ਕਹੀ ਜਾਂਦੀ ਹੈ) ਸ਼੍ਰੋਡਿੰਜਰ ਇਕੁਏਸ਼ਨ ਦਾ ਇੱਕ ਸਾਪੇਖਿਕ ਵਰਜ਼ਨ (ਰੂਪ) ਹੈ। ਇਹ ਸਪੇਸ ਅਤੇ ਵਕਤ ਅੰਦਰ ਦੂਜੇ ਕ੍ਰਮ-ਦਰਜੇ (ਔਰਡਰ) ਦੀ ਹੁੰਦੀ ਹੈ ਅਤੇ ਪ੍ਰਗਟਾਮਿਕ ਤੌਰ 'ਤੇ ਲੌਰੰਟਜ਼ ਕੋਵੇਰੀਅੰਟ ਹੁੰਦੀ ਹੈ। ਇਹ ਸਾਪੇਖਿਕ ਐਨਰਜੀ-ਮੋਮੈਂਟਮ ਸਬੰਧ ਦਾ ਇੱਕ ਕੁਆਂਟਾਇਜ਼ਡ ਵਰਜ਼ਨ (ਨਿਰਧਾਰਿਤ ਰੂਪ) ਹੈ। ਇਸਦੇ ਹੱਲਾਂ ਵਿੱਚ ਇੱਕ ਕੁਆਂਟਮ ਸਕੇਲਰ ਜਾਂ ਸੂਡੋਸਕੇਲਰ ਫੀਲਡ ਸ਼ਾਮਿਲ ਹੁੰਦੀ ਹੈ, ਜੋ ਅਜਿਹੀ ਫੀਲਡ ਹੁੰਦੀ ਹੈ ਜਿਸਦਾ ਕੁਆਂਟਾ ਸਪਿੱਨ-ਹੀਣ ਕਣ ਹੁੰਦੇ ਹਨ। ਇਸਦਾ ਸਿਧਾਂਤਿਕ ਸਬੰਧ ਉਹੀ ਹੁੰਦਾ ਹੈ ਜੋ ਡੀਰਾਕ ਇਕੁਏਸ਼ਨ ਦਾ ਹੁੰਦਾ ਹੈ।[1] ਇਲੈਕਟ੍ਰੋਮੈਗਨੈਟਿਕ ਪਰਸਪਰ ਕ੍ਰਿਆਵਾਂ ਦੇ ਸਹਿਯੋਗ ਨਾਲ, ਸਕਲੇਲਰ ਇਲੈਕਟ੍ਰੋਡਾਇਨਾਮਿਕਸ ਦਾ ਟੌਪਿਕ ਰਚਿਆ ਜਾਂਦਾ ਹੈ, ਪਰ ਕਿਉਂਕਿ ਆਮ ਸਪਿੱਨ-ਹੀਣ ਕਣ ਜਿਵੇਂ ਪਾਈ-ਮੀਜ਼ੌਨ ਅਸਥਿਰ ਹੁੰਦੇ ਹਨ ਅਤੇ (ਅਗਿਆਤ ਹੈਮਿਲਟੋਨੀਅਨ ਸਮੇਤ) ਤਾਕਤਵਰ ਪਰਸਪਰ ਕ੍ਰਿਆ ਵੀ ਅਨੁਭਵ ਕਰਦੇ ਹਨ, ਇਸਲਈ ਵਿਵਹਾਰਿਕ ਵਰਤੋਂ ਸੀਮਤ ਹੋ ਜਾਂਦੀ ਹੈ। ਸਟੇਟਮੈਂਟਇਤਿਹਾਸਵਿਓਂਤਬੰਦੀਕਿਸੇ ਪੁਟੈੰਸ਼ਲ ਅੰਦਰ ਕਲੇਇਨ-ਜੌਰਡਨ ਇਕੁਏਸ਼ਨਸੁਰੱਖਿਅਤ ਕੀਤਾ ਗਿਆ ਕਰੰਟਸਾਪੇਖਿਕ ਸੁਤੰਤਰ ਕਣ ਹੱਲਐਕਸ਼ਨਇਲੈਕਟ੍ਰੋਮੈਗਨੈਟਿਕ ਪਰਸਪਰ ਕ੍ਰਿਆਗਰੈਵੀਟੇਸ਼ਨਲ ਪਰਸਪਰ ਕ੍ਰਿਆਇਹ ਵੀ ਦੇਖੋ
ਟਿੱਪਣੀਆਂਨੋਟਸਹਵਾਲੇ
ਬਾਹਰੀ ਲਿੰਕ
|
Portal di Ensiklopedia Dunia