ਚਾਰਜ ਕੰਜ਼੍ਰਵੇਸ਼ਨਚਾਰਜ ਦੀ ਕੰਜ਼੍ਰਵੇਸ਼ਨ ਉਹ ਗੁਣ ਹੈ ਜਿਸਦੇ ਸਦਕਾ ਕਿਸੇ ਆਇਸੋਲੇਟਿਡ ਸਿਸਟਮ ਦਾ ਕੁੱਲ ਚਾਰਜ ਹਮੇਸ਼ਾ ਹੀ ਕੌਂਸਟੈਂਟ (ਸਥਿਰ) ਜਾਂ ਕੰਜ਼੍ਰਵਡ (ਸੁਰੱਖਿਅਤ) ਰਹਿੰਦਾ ਹੈ। ਕਿਸੇ ਆਇਸੋਲੇਟ (ਬੰਦ) ਕੀਤੇ ਹੋਏ ਸਿਸਟਮ ਦੁਆਰਾ ਰੱਖੇ ਜਾਣ ਵਾਲ਼ੇ ਸ਼ੁੱਧ ਚਾਰਜ ਨੂੰ ਬਣਾਉਣਾ ਜਾਂ ਨਸ਼ਟ ਕਰਨਾ ਅਸੰਭਵ ਹੈ। ਫੇਰ ਵੀ, ਇੱਕ ਪ੍ਰੋਸੈੱਸ ਵਿੱਚ ਚਾਰਜ ਰੱਖਣ ਵਾਲ਼ੇ ਕਣ ਪੈਦਾ ਜਾਂ ਨਸ਼ਟ ਕੀਤੇ ਜਾ ਸਕਦੇ ਹਨ। ਉਦਾਹਰਨ ਦੇ ਤੌਰ ਤੇ, ਇੱਕ ਨਿਊਟ੍ਰੌਨ, ਇੱਕ ਪ੍ਰੋਟੌਨ ਅਤੇ ਇੱਕ ਇਲੈਕਟ੍ਰੌਨ ਵਿੱਚ ਤਬਦੀਲ ਹੋ ਜਾਂਦਾ ਹੈ। ਇਸ ਤਰ੍ਹਾਂ ਬਣੇ ਹੋਏ ਪ੍ਰੋਟੌਨ ਤੇ ਇਲੈਕਟ੍ਰੌਨ ਇੱਕ ਸਮਾਨ ਪਰ ਉਲਟ ਚਾਰਜ ਰੱਖਦੇ ਹਨ। ਕਰੀਏਸ਼ਨ (ਰਚਨਾ) ਤੋਂ ਪਹਿਲਾਂ ਅਤੇ ਬਾਦ ਵਿੱਚ ਕੁੱਲ ਸ਼ੁੱਧ ਚਾਰਜ 0 ਹੀ ਰਹਿੰਦਾ ਹੈ। ਇਸ ਤਰ੍ਹਾਂ; ਚਾਰਜਾਂ ਨੂੰ ਸਿਰਫ ਇੱਕ ਸਮਾਨ ਅਤੇ ਉਲਟ ਜੋੜਿਆਂ ਵਿੱਚ ਹੀ ਬਣਾਇਆ ਜਾਂ ਨਸ਼ਟ ਕੀਤਾ ਜਾ ਸਕਦਾ ਹੈ। ਹੇਠਾਂ ਲਿਖੀਆਂ ਉਦਾਹਰਨਾਂ ਚਾਰਜ ਦੀ ਕੰਜ਼੍ਰਵੇਸ਼ਨ ਦੀ ਵਿਸ਼ੇਸ਼ਤਾ ਸਮਝਾਉਂਦੀਆਂ ਹਨ। ਉਦਾਹਰਨਾਂ
ਹੁੰਦਾ ਹੈ, ਜੋ ਇੱਕ ਫੋਟੌਨ ਦਾ ਸ਼ੁਰੂਆਤੀ ਚਾਰਜ ਹੁੰਦਾ ਹੈ;
ਧਿਆਨ ਦਿਓ ਕਿ ਸੁਰੱਖਿਅਤਾ ਦਾ ਚਾਰਜ ਸਿਧਾਂਤ ਅਪਲਾਈ ਕਰਦੇ ਸਮੇਂ, ਸਾਨੂੰ ਚਾਰਜਾਂ ਨੂੰ ਅਲਜਬ੍ਰਿਕ ਤੌਰ ਤੇ ਹੀ ਜੋੜਨਾ ਪੈਂਦਾ ਹੈ ਜਿਸ ਵਿੱਚ ਉਹਨਾਂ ਦੇ ਪੌਜ਼ਟਿਵ ਅਤੇ ਨੈਗਟਿਵ ਚਿੰਨਾਂ ਦਾ ਖਿਆਲ ਰੱਖਿਆ ਜਾਂਦਾ ਹੈ। ਗਣਿਤਿਕ ਰੂਪਕਿਸੇ ਆਇਸੋਲੇਟਡ ਸਿਸਟਮ ਦਾ ਕੁੱਲ ਇਲੈਕਟ੍ਰਿਕ ਚਾਰਜ ਸਿਸਟਮ ਅੰਦਰ ਆਪਣੇ ਆਪ ਵਿੱਚ ਤਬਦੀਲੀਆਂ ਦੇ ਬਾਵਜੂਦ ਸਥਿਰ ਰਹਿੰਦਾ ਹੈ। ਇਹ ਨਿਯਮ ਭੌਤਿਕ ਵਿਗਿਆਨ ਦੀਆਂ ਗਿਆਤ ਸਾਰੀਆਂ ਪ੍ਰਕ੍ਰਿਆਵਾਂ ਲਈ ਕੁਦਰਤੀ ਤੌਰ ਤੇ ਹੀ ਹੁੰਦਾ ਹੈ ਅਤੇ ਇਸਨੂੰ ਵੇਵ ਫੰਕਸ਼ਨ ਦੇ ਗੇਜ ਇਨਵੇਰੀਅੰਸ ਤੋਂ ਇੱਕ ਲੋਕਲ ਕਿਸਮ ਵਿੱਚ ਵਿਓਂਤਬੰਦ ਕੀਤਾ ਜਾ ਸਕਦਾ ਹੈ। ਚਾਰਜ ਦੀ ਕੰਜ਼੍ਰਵੇਸ਼ਨ ਚਾਰਜ-ਕਰੰਟ ਨਿਰੰਤਰ ਸਮੀਕਰਨ (ਕੰਟੀਨਿਊਟੀ ਇਕੁਏਸ਼ਨ) ਬਣਾਉਂਦਾ ਹੈ। ਹੋਰ ਸਰਵ ਸਧਾਰਨ ਤੌਰ ਤੇ, ਚਾਰਜ ਡੈਂਸਟੀ ρ ਵਿੱਚ ਇੰਟੀਗ੍ਰੇਸ਼ਨ V ਦੇ ਇੱਕ ਵੌਲੀਅਮ ਅੰਦਰ ਕੁੱਲ ਚਾਰਜ ਕਲੋਜ਼ਡ ਸਰਫੇਸ S = ∂V ਰਾਹੀਂ ਕਰੰਟ ਡੈਂਸਟੀ J ਉੱਤੇ ਏਰੀਆ ਇੰਟਗ੍ਰਲ ਹੁੰਦਾ ਹੈ, ਜੋ ਬਦਲੇ ਵਿੱਚ ਸ਼ੁੱਧ ਕਰੰਟ I ਬਰਾਬਰ ਹੁੰਦਾ ਹੈ: ਇਸ ਤਰ੍ਹਾਂ, ਇਲੈਕਟ੍ਰਿਕ ਚਾਰਜ ਦੀ ਕੰਜ਼੍ਰਵੇਸ਼ਨ, ਜਿਵੇਂ ਕੰਟੀਨਿਊਟੀ ਇਕੁਏਸ਼ਨ ਦੁਆਰਾ ਦਰਸਾਈ ਜਾਂਦੀ ਹੈ, ਇਹ ਨਤੀਜਾ ਦਿੰਦੀ ਹੈ: ਵਕਤਾਂ (ਸਮਿਆਂ) ਅਤੇ ਦਰਮਿਆਨ ਟ੍ਰਾਂਸਫਰ ਹੋਇਆ ਚਾਰਜ ਦੋਵੇਂ ਪਾਸਿਆਂ ਦੀ ਇੰਟੀਗ੍ਰੇਸ਼ਨ ਰਾਹੀਂ ਪ੍ਰਾਪਤ ਕੀਤਾ ਜਾਂਦਾ ਹੈ: ਜਿੱਥੇ I ਕਿਸੇ ਕਲੋਜ਼ਡ ਸਰਫੇਸ ਰਾਹੀਂ ਸ਼ੁੱਧ ਬਾਹਰ ਵੱਲ ਦਾ ਕਰੰਟ ਹੁੰਦਾ ਹੈ ਅਤੇ Q ਸਰਫੇਸ ਦੁਆਰਾ ਪਰਿਭਾਸ਼ਿਤ ਵੌਲੀਊਮ ਅੰਦਰਲਾ ਇਲੈਕਟ੍ਰਿਕ ਚਾਰਜ ਹੁੰਦਾ ਹੈ। ਗਣਿਤਿਕ ਡੈਰੀਵੇਸ਼ਨਕਿਸੇ ਵੌਲੀਊਮ ਵਿੱਚ ਸ਼ੁੱਧ ਕਰੰਟ ਇਹ ਹੁੰਦਾ ਹੈ;
ਡਾਇਵਰਜੰਸ ਥਿਊਰਮ ਤੋਂ ਇਹ ਲਿਖਿਆ ਜਾ ਸਕਦਾ ਹੈ ਚਾਰਜ ਕੰਜ਼੍ਰਵੇਸ਼ਨ ਲਈ ਇਹ ਜਰੂਰੀ ਹੈ ਕਿ ਕਿਸੇ ਵੌਲੀਊਮ ਅੰਦਰ ਸ਼ੁੱਧ ਕਰੰਟ ਲਾਜ਼ਮੀ ਤੌਰ ਤੇ ਵੌਲੀਅਮ ਅੰਦਰਲੇ ਚਾਰਜ ਵਿੱਚ ਸ਼ੁੱਧ ਤਬਦੀਲੀ ਬਰਾਬਰ ਰਹੇ। ਵੌਲੀਊਮ V ਅੰਦਰ ਕੁੱਲ ਚਾਰਜ q, V ਅੰਦਰਲੀ ਚਾਰਜ ਡੈਂਸਟੀ ਦਾ ਇੰਟਗ੍ਰਲ (ਜੋੜ) ਹੁੰਦਾ ਹੈ ਇਸਲਈ (1) ਅਤੇ (2) ਦੀ ਤੁਲਨਾ ਕਰਦੇ ਹੋਏ, ਕਿਉਂਕਿ ਇਹ ਹਰੇਕ ਵੌਲੀਊਮ ਵਾਸਤੇ ਸੱਚ ਹੁੰਦਾ ਹੈ, ਇਸਲਈ ਸਾਨੂੰ ਆਮਤੌਰ ਤੇ ਇਹ ਪ੍ਰਾਪਤ ਹੁੰਦਾ ਹੈ, ਹਵਾਲੇਹੋਰ ਲਿਖਤਾਂ
|
Portal di Ensiklopedia Dunia