ਜਗਜੀਤ ਸਿੰਘ ਅਨੰਦ ਸਿਮਰਤੀ ਪੁਰਸਕਾਰ

ਜਗਜੀਤ ਸਿੰਘ ਆਨੰਦ ਸਿਮਰਤੀ ਪੁਰਸਕਾਰ ਪੰਜਾਬੀ ਦੇ ਮਸ਼ਹੂਰ ਪੱਤਰਕਾਰ ਜਗਜੀਤ ਸਿੰਘ ਅਨੰਦ ਦੀ ਯਾਦ ਵਿੱਚ ਹਰ ਸਾਲ ਇਕ ਪੱਤਰਕਾਰ ਨੂੰ ਦਿਤਾ ਜਾਂਦਾ ਹੈ। ਇਸ ਵਿੱਚ ਸ਼ਾਲ, ਯਾਦਗਾਰੀ ਚਿੰਨ ਅਤੇ 51 ਹਜ਼ਾਰ ਨਕਦ ਸਨਮਾਨ ਦਿਤਾ ਜਾਂਦਾ ਹੈ। 2019 ਤੋਂ ਹਰ ਸਾਲ ਕਾਮਰੇਡ ਜਗਜੀਤ ਸਿੰਘ ਆਨੰਦ ਦੀ ਯਾਦ ਵਿਚ ਪੱਤਰਕਾਰੀ ਵਿਚ ਸ਼ਲਾਘਾਯੋਗ ਹਿਸਾ ਪਾਉਣ ਵਾਲੇ ਪੱਤਰਕਾਰ ਨੂੰ ਪੁਰਸਕਾਰ ਦਿਤਾ ਜਾਂਦਾ ਹੈ। ਪੱਤਰਕਾਰੀ ਵਿਚ ਸ਼ਲਾਘਾਯੋਗ ਦੇਣ ਲਈ ਸਾਡੀ ਕੋਸ਼ਿਸ਼ ਰਹੀ ਹੈ ਕਿ ਉਨ੍ਹਾਂ ਪੱਤਰਕਾਰਾਂ ਨੂੰ ਸਨਮਾਨਿਆ ਜਾਵੇ ਜੋ ਕਾਲਮਨਵੀਸ ਜਾਂ ਸੰਪਾਦਕ ਨਹੀਂ, ਸਗੋਂ ਸਰਗਰਮ ਢੰਗ ਨਾਲ ਕਿਸੇ ਇਲਾਕੇ ਜਾਂ ਸੰਦਰਭ ਵਿਸ਼ੇਸ਼ ਤਹਿਤ ਕੰਮ ਕਰਦੇ ਹਨ। ਪੱਤਰਕਾਰੀ ਦੇ ਖੇਤਰ ਦੇ ਇਹ ਉਹ ਜਾਂਬਾਜ਼ ਸਿਪਾਹੀ ਹੀ ਹਨ ਜੋ ਆਪਣੀ ਮਿਹਨਤ ਅਤੇ ਤਿੱਖੀ ਨਜ਼ਰ ਤੇ ਪੜਚੋਲ ਰਾਹੀਂ ਸਾਡਾ ਧਿਆਨ ਉਨ੍ਹਾਂ ਗੱਲਾਂ ਵਲ ਦੁਆਂਉਂਦੇ ਹਨ ਜੋ ਜਾਂ ਤਾਂ ਅਣਗੌਲੀਆਂ ਹੀ ਰਹਿ ਜਾਂਦੀਆਂ ਹਨ, ਜਾਂ ਜਿਨ੍ਹਾਂ ਨੂੰ ਢੱਕਣ-ਦਫ਼ਨਾਉਣ ਦੇ ਉਪਰਾਲੇ ਲਗਾਤਾਰ ਕੀਤੇ ਜਾਂਦੇ ਹਨ।

ਮਾਨ ਪ੍ਰਾਪਤ ਕਰਨ ਵਾਲੇ ਪੱਤਰਕਾਰ

ਹਵਾਲੇ

Prefix: a b c d e f g h i j k l m n o p q r s t u v w x y z 0 1 2 3 4 5 6 7 8 9

Portal di Ensiklopedia Dunia

Kembali kehalaman sebelumnya