ਡੇਰਾ ਬਾਬਾ ਨਾਨਕ

ਡੇਰਾ ਬਾਬਾ ਨਾਨਕ
ਸ਼ਹਿਰ
ਦੇਸ਼ ਭਾਰਤ
ਰਾਜਪੰਜਾਬ
ਜ਼ਿਲਾਗੁਰਦਾਸਪੁਰ
ਆਬਾਦੀ
 (2001)
 • ਕੁੱਲ7,493
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (IST)

ਡੇਰਾ ਬਾਬਾ ਨਾਨਕ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਮਿਊਂਸਿਪਲ ਕੌਂਸਲ ਹੈ। ਇਹ ਅੰਮ੍ਰਿਤਸਰ ਤੋਂ ~48 ਕਿਲੋਮੀਟਰ ਦੀ ਦੂਰੀ ਉੱਤੇ ਹੈ। ਇਹ ਅੰਤਰਰਾਸ਼ਟਰੀ ਬਾਰਡਰ ਤੋਂ 2 ਕਿਲੋਮੀਟਰ ਦੀ ਦੂਰੀ ਉੱਤੇ ਹੈ।

ਇਹ ਕਸਬਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸਥਿਤ ਹੈ।

ਜਨਗਣਨਾ

2011 ਦੇ ਅੰਕੜਿਆਂ ਮੁਤਾਬਕ, ਇੱਥੋਂ ਦੀ ਆਬਾਦੀ 6,394 ਹੈ ਜਿਹਨਾਂ ਵਿੱਚੋਂ 3,331 ਮਰਦ ਅਤੇ 3,063 ਔਰਤਾਂ ਹਨ।[1]

ਗੈਲਰੀ

ਹਵਾਲੇ

  1. "Dera Baba Nanak Municipal Council City Population Census 2011-2019 | Punjab". www.census2011.co.in. Retrieved 2019-09-23.
Prefix: a b c d e f g h i j k l m n o p q r s t u v w x y z 0 1 2 3 4 5 6 7 8 9

Portal di Ensiklopedia Dunia

Kembali kehalaman sebelumnya