ਦੇਵ ਸਮਾਜ ਕਾਲਜ ਫ਼ਾਰ ਵੁਮੈਨ (ਫ਼ਿਰੋਜ਼ਪੁਰ)
ਦੇਵ ਸਮਾਜ ਕਾਲਜ ਫ਼ਾਰ ਵੂਮੈਨ 1934 ਵਿੱਚ ਸਥਾਪਿਤ ਹੋਇਆ ਸੀ। ਇਹ ਕਾਲਜ ਭਾਰਤ-ਪਾਕਿਸਤਾਨ ਦੇ ਸਰਹੱਦ 'ਤੇ ਵੱਸਦੇ ਸ਼ਹਿਰ ਫ਼ਿਰੋਜ਼ਪੁਰ ਵਿਖੇ ਸਥਿਤ ਹੈ। ਇਹ ਸਰਹ੍ੱਦੀ ਜ਼ਿਲੇ ਦੇ ਪੇਂਡੂ ਖੇਤਰ ਨੂੰ ਸਿੱਖਿਅਤ ਕਰਨ ਵਿਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਇਸ ਕਾਲਜ ਨੂੰ 2013-14 ਨੈਕ (NAAC) ਵੱਲੋਂ "ਏ" ਗਰੇਡ ਦਿੱਤਾ ਗਿਆ ਸੀ ਜਿਹੜਾ ਕਿ ਹੁਣ ਕਾਲਜ ਦੀ ਵਧੀਆ ਕਾਰਜਗੁਜ਼ਾਰੀ ਨੂੰ ਦੇਖਦਿਆਂ "A +" ਦੇ ਖਿਤਾਬ ਨਾਲ ਨਿਵਾਜਿਆ ਗਿਆ ਹੈ। ਇਸ ਕਾਲਜ ਨੂੰ ਚੰਡੀਗੜ੍ਹ ਵਿੱਚ ਸਥਾਪਿਤ ਦੇਵ ਸਮਾਜ ਸੰਸਥਾ ਦੁਆਰਾ ਚਲਾਇਆ ਜਾ ਰਿਹਾ ਹੈ।[1] ਇਸ ਕਾਲਜ ਵਿਚ ਪ੍ਰਿੰਸੀਪਲ ਅਹੁਦੇ ‘ਤੇ ਡਾ. ਸੰਗੀਤਾ ਸ਼ਰਮਾ ਸੇੇਵਾਵਾਂ ਨਿਭਾ ਰਹੇ ਹਨ। ਇਤਿਹਾਸਦੇਵ ਸਮਾਜ ਕਾਲਜ ਫ਼ਾਰ ਵੁਮੈਨ (ਫ਼ਿਰੋਜ਼ਪੁਰ) ਨੂੰ 1934 ਵਿੱਚ ਭਗਵਾਨ ਦੇਵ ਆਤਮਾ ਦੁਆਰਾ ਸਥਾਪਿਤ ਕੀਤਾ ਗਿਆ ਸੀ। ਇਸ ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਹਨ। ਕੈਂਪਸਕਾਲਜ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਜਾਣਿਆ ਜਾਂਦਾ ਹੈ। ਇਸ ਦਾ ਵਾਤਾਵਰਨ ਬਹੁਤ ਸੁਹਾਵਣਾ ਹੈ। ਵਿਭਾਗ(ਨੋਟ:ਵਧੇਰੇ ਅਤੇ ਨਵੀਂ ਜਾਣਕਾਰੀ ਲਈ www ਹਵਾਲੇ
|
Portal di Ensiklopedia Dunia