ਪਾਤਰ (ਕਲਾ)ਪਾਤਰ (ਜਾਂ ਕਾਲਪਨਿਕ ਪਾਤਰ) ਵਾਰਤਾ ਕਲਾ ਕ੍ਰਿਤੀ (ਜਿਵੇਂ ਕੋਈ ਨਾਵਲ, ਨਾਟਕ, ਟੈਲੀਵੀਯਨ ਦੀ ਲੜੀ ਜਾਂ ਫਿਲਮ) ਵਿੱਚ ਇੱਕ ਵਿਅਕਤੀ ਹੁੰਦਾ ਹੈ।[1] ਇਸਨੂੰ ਅੰਗ੍ਰੇਜ਼ੀ ਵਿੱਚ ਕਰੈਕਟਰ (character) ਕਹਿੰਦੇ ਹਨ ਜੋ ਪ੍ਰਾਚੀਨ ਯੂਨਾਨੀ ਸ਼ਬਦ χαρακτήρ, ਤੋਂ ਆਇਆ ਹੈ ਅਤੇ ਬਹਾਲੀ ਦੇ ਸਮੇਂ ਤੋਂ ਪ੍ਰਚਲਿਤ ਹੈ।[2] ਪਰ,ਟੌਮ ਜੋਨਸ ਵਿਚ 1749 ਵਿੱਚ ਆਉਣ ਦੇ ਬਾਅਦ ਇਹ ਵਧੇਰੇ ਵਿਆਪਕ ਵਰਤਿਆ ਜਾਣ ਲੱਗਿਆ ਹੈ।[3][4] ਇਸ ਤੋਂ , "ਇੱਕ ਅਦਾਕਾਰ ਵਲੋਂ ਨਿਭਾਏ ਪਾਰਟ" ਦੇ ਅਰਥਾਂ ਦਾ ਰੰਗ ਚੜ੍ਹ ਗਿਆ ਹੈ।[4] ਪਾਤਰ, ਖਾਸ ਤੌਰ ਤੇ ਜਦ ਇੱਕ ਅਦਾਕਾਰ ਥੀਏਟਰ ਜਾਂ ਸਿਨੇਮਾ ਵਿੱਚ ਨਿਭਾਇਆ ਗਿਆ ਹੋਵੇ ਤਾਂ "ਇੱਕ ਮਨੁੱਖੀ ਵਿਅਕਤੀ ਦਾ ਭਰਮ"[5] ਇਸ ਵਿਚ ਸਮਾ ਜਾਂਦਾ ਹੈ। ਸਾਹਿਤ ਵਿੱਚ, ਪਾਤਰ ਪਾਠਕ ਨੂੰ ਆਪਣੀਆਂ ਕਹਾਣੀਆ ਦੁਆਰਾ ਰਾਹ-ਦਰਸਾਊ ਹੁੰਦੇ ਹਨ, ਪਲਾਟ ਅਤੇ ਵਿਚਾਰ ਥੀਮ ਸਮਝਣ ਲਈ ਇਮਦਾਦੀ ਹੁੰਦੇ ਹਨ।[6]18ਵੀਂ ਸਦੀ ਦੇ ਅੰਤ ਦੇ ਬਾਅਦ , "ਪਾਤਰ ਵਿੱਚ " ਵਾਕੰਸ ਦੀ ਵਰਤੋਂ ਇੱਕ ਅਭਿਨੇਤਾ ਦੇ ਅਸਰਦਾਰ ਮਾਨਵੀਕਰਨ ਦਾ ਵਰਣਨ ਕਰਨ ਲਈ ਕੀਤੀ ਜਾਣ ਲੱਗੀ ਹੈ।[4] 19ਵੀਂ ਸਦੀ ਦੇ ਬਾਅਦ ਪਾਤਰ ਘੜਨ/ਬਣਾਉਣ ਦੀ ਕਲਾ ਨੂੰ ਪਾਤਰ ਉਸਾਰੀ ਕਹਿੰਦੇ ਹਨ।[4] See alsoNotes
|
Portal di Ensiklopedia Dunia