ਫਾਟਕ:ਇਲੈਕਟ੍ਰੋਸਟੈਟਿਕਸ/ਕੂਲੌਂਬ ਦਾ ਨਿਯਮ
ਇਲੈਕਟ੍ਰੋਸਟੈਟਿਕਸ
ਇਲੈਕਟ੍ਰਿਕ ਚਾਰਜ
Menu Page 12 of 18
ਕੂਲੌਂਬ ਦਾ ਨਿਯਮਕੂਲੌਂਬ ਨੇ ਚਾਰਜ ਹੋਈਆਂ ਚੀਜ਼ਾਂ ਦਰਮਿਆਨ ਫੋਰਸਾਂ ਨੂੰ ਨਾਪਣ ਲਈ ਬਹੁਤ ਸਾਰੇ ਪ੍ਰਯੋਗ ਕੀਤੇ । ਜਦੋਂ ਚਾਰਜ ਹੋਈਆਂ ਚੀਜ਼ਾਂ ਦੇ ਰੇਖਿਕ ਅਕਾਰ ਉਹਨਾਂ ਦਰਮਿਆਨ ਦੂਰੀ ਤੋਂ ਕਿਤੇ ਸੂਖਮ ਹੁੰਦੇ ਹਨ, ਤਾਂ ਉਹਨਾਂ ਦਾ ਅਕਾਰ ਇਗਨੋਰ ਕੀਤਾ ਜਾ ਸਕਦਾ ਹੈ, ਅਤੇ ਚਾਰਜ ਹੋਈਆਂ ਚੀਜ਼ਾਂ ਨੂੰ ਪੋਆਇੰਟ ਚਾਰਜ ਦੇ ਤੌਰ ਤੇ ਸਮਝਿਆ ਜਾ ਸਕਦਾ ਹੈ। ਕੂਲੌਂਬ ਦੇ ਨਿਯਮ ਮੁਤਾਬਿਕ
k = 1 ਹੁੰਦਾ ਹੈ।
F = (|ਕਿਆਊ-ਵੱਨ| ✕ |ਕਿਆਊ-ਟੂ|)/( (4πε₀ r2)
ਵਿਕੀਪੀਡੀਆ ਆਰਟੀਕਲ ਲਿੰਕ
ਸ਼ਬਦਾਵਲੀਅਗਲੇ ਸਫ਼ੇ ਤੇ ਜਾਣ ਵਾਸਤੇ ਹੇਠਲਾ ਫਾਰਵਰਡ ਤੀਰ ਦਬਾਓ
|
Portal di Ensiklopedia Dunia