ਵਰਤੋਂਕਾਰ ਗੱਲ-ਬਾਤ:Armaandeep Singh12
-- New user message (ਗੱਲ-ਬਾਤ) 08:44, 29 ਜਨਵਰੀ 2020 (UTC) ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਸਹਾਇਤਾ ਕਰੋਪਿਆਰੇ @Armaandeep Singh12:}, ਵਿਕੀਪੀਡੀਆ ਉੱਤੇ ਮਹੱਤਵਪੂਰਨ ਯੋਗਦਾਨ ਪਾਉਣ ਲਈ ਸ਼ੁਕਰੀਆ, ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਭਾਗ ਲੈ ਕੇ ਤੁਹਾਡੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਮਦਦ ਕਰੋ। ਇਸ ਬਾਰੇ ਹੋਰ ਜਾਣਕਾਰੀ ਲਈ, ਕੁਝ ਛੋਟੇ-ਛੋਟੇ ਸਵਾਲਾਂ ਦੇ ਜਵਾਬ ਦਿਓ ਅਤੇ ਅਸੀਂ ਕੁਝ ਭਾਗੀਦਾਰਾਂ ਨਾਲ ਸੰਪਰਕ ਕਰਕੇ ਕੁਝ ਵੀਡੀਓ ਕੌਲਾਂ ਕਰਨ ਲਈ ਸਮਾਂ ਤਹਿ ਕਰਾਂਗੇ। ਧੰਨਵਾਦ, BGerdemann (WMF) (ਗੱਲ-ਬਾਤ) 23:08, 28 ਮਈ 2020 (UTC) ਇਹ ਸਰਵੇ ਇੱਕ ਤੀਜੀ ਧਿਰ ਦੀ ਸੇਵਾ ਦੁਆਰਾ ਕੀਤਾ ਜਾਵੇਗਾ, ਇਸ ਲਈ ਕੁਝ ਸ਼ਰਤਾਂ ਲਾਗੂ ਹੋ ਸਕਦੀਆਂ ਹਨ। ਪ੍ਰਾਈਵੇਸੀ ਅਤੇ ਡੇਟਾ-ਸੰਭਾਲਣ ਬਾਰੇ ਵਧੇਰੇ ਜਾਣਕਾਰੀ ਲਈ, ਸਰਵੇਖਣ ਪ੍ਰਾਈਵੇਸੀ ਸਟੇਟਮੈਂਟ ਵੇਖੋ। Wiki Loves Women South Asia Barnstar Award
MediaWiki message delivery (ਗੱਲ-ਬਾਤ) 13:27, 5 ਜੁਲਾਈ 2020 (UTC) ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ ਟਰੱਸਟੀ ਚੌਣਾਂ ਚ ਵੋਟ ਪਾਉਣ ਦਾ ਯਾਦ ਰੱਖਣਾ।ਡਿਅਰ Armaandeep Singh12, ਤੁਸੀ ਇਹ ਈਮੇਲ ਇਸਲਈ ਪ੍ਰਾਪਤ ਕਰ ਰਹੇ ਹੋ ਕਿਓ ਕਿ ਤੁਸੀ ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ਼ ਟਰਸਟੀ ਚੌਣਾ ਵਿੱਚ ਵੋਟ ਪੌਣ ਦੇ ਯੋਗ ਹੋ | ਚੋਣਾਂ ੧੮ ਅਗਸਤ, ੨੦੨੧ ਨੂੰ ਖੁੱਲੀਆਂ ਅਤੇ ੩੧ ਅਗਸਤ, ੨੦੨੧ ਨੂੰ ਬੰਦ ਹੋਣ ਗਿਆਂ | ਵਿਕੀਮੀਡੀਆ ਬੁਣੀਆਦ ਪੰਜਾਬੀ ਵਿਕੀਪੀਡੀਆ ਵਰਗੇ ਪਰੋਜੈਕਟਾਂ ਦਾ ਸੰਚਾਲਨ ਕਰਦੀ ਹੈ ਅਤੇ ਇਸ ਦੀ ਅਗਵਾਈ ਇੱਕ ਟਰਸਟੀ ਬੋਰਡ ਵਲੋ ਕਿਤੀ ਜਾਂਦੀ ਹੈ|ਬੋਰਡ ਵਿਕੀਮੀਡੀਆ ਬੁਣੀਆਦ ਦਾ ਫੈਂਸਲਾ ਲੈਣ ਵਾਲੀ ਸੰਸਥਾ ਹੈ | ਬੋਰਡ ਆਫ ਟਰਸਟੀ ਬਾਰੇ ਹੋਰ ਜਾਣੋ | ਇਸ ਸਾਲ ਚਾਰ ਸੀਟਾਂ ਦੀ ਚੋਣ ਕਮਿਓਨਟੀ ਵਲੋ ਕਿਤੀ ਜਾਨੀ ਹੈ | ਦੁਨੀਆ ਭਰ ਦੇ ੧੯ ਉਮੀਦਵਾਰ ਇਨਾਂ ਸੀਟਾਂ ਲਈ ਚੋਣ ਲੜ ਰਹੇ ਹਨ | ੨੦੨੧ ਦੇ ਬੋਰਡ ਟਰਸਟੀ ਦੇ ਉਮੀਦਵਾਰਾਂ ਬਾਰੇ ਹੋਰ ਜਾਣੋ | ਲਗਭਗ ੭੦.੦੦੦ ਕਮਿਉਨਟੀ ਦੇ ਮੈਬਰਾਂ ਨੂੰ ਚੋਣ ਕਰਨ ਲਈ ਕਿਹਾ ਹੈ | ਜੋ ਤੁਹਾਨੂੰ ਸ਼ਾਮਲ ਕਰਦਾ ਹੈ ! ਚੋਣਾਂ ੨੩.੫੯ ਯੂਟੀਸੀ ੩੧ ਆਗਸਤ ਤੱਕ ਹੀ ਨੇ | ਜੇ ਤੁਸੀ ਪਹਿਲਾ ਵੋਟ ਕਰ ਚੁੱਕੇ ਹੋ, ਤਾਂ ਵੋਟ ਪਾਉਣ ਲਈ ਧੰਨਵਾਦ ਅਤੇ ਕਿਰਪਾ ਕਰਕੇ ਇਸ ਮੇਲ ਨੂੰ ਨਜ਼ਰ ਅੰਦਾਜ਼ ਕਰੋ | ਲੋਕ ਸਿਰਫ਼ ਇੱਕ ਵਾਰ ਵੋਟ ਪਾ ਸਕਦੇ ਹਨ ਚਾਹੇ ਉਨਾਂ ਦੇ ਕਿੰਨੇ ਵੀ ਖਾਤੇ ਹੋਨ | ਇਸ ਚੋਣਾਂ ਦੀ ਹੋਰ ਜਾਨਕਾਰੀ ਲਈ ਪੜੋ| MediaWiki message delivery (ਗੱਲ-ਬਾਤ) 06:37, 28 ਅਗਸਤ 2021 (UTC) Invitation to Rejoin the Healthcare Translation Task Force![]() You have been a medical translators within Wikipedia. We have recently relaunched our efforts and invite you to join the new process. Let me know if you have questions. Best Doc James (talk · contribs · email) 12:34, 2 August 2023 (UTC) |
Portal di Ensiklopedia Dunia