ਵਰਤੋਂਕਾਰ ਗੱਲ-ਬਾਤ:Kamal samaon
-- New user message (ਗੱਲ-ਬਾਤ) 09:56, 1 ਨਵੰਬਰ 2019 (UTC) FontTitle ਨੂੰ bold ਕਿਵੇਂ ਕੀਤਾ ਜਾਦੈਂ ! Kamal samaon (ਗੱਲ-ਬਾਤ) 16:17, 2 ਨਵੰਬਰ 2019 (UTC) Thanks for being active!ਪਿਛਲੇ ਕੁਝ ਸਮੇਂ ਤੋਂ ਤੁਸੀਂ ਲਗਾਤਾਰ ਕੰਮ ਕਰ ਰਹੇ ਹੋ, ਖਾਸ ਕਰਕੇ ਮਹਿਲਾਵਾਂ ਬਾਰੇ ਤੁਸੀਂ ਕਾਫੀ ਲੇਖ ਬਣਾਏ ਨੇ। Active ਹੋ ਕੇ ਕੰਮ ਕਰਨ ਲਈ ਤੁਹਾਡਾ ਬਹੁਤ ਸ਼ੁਕਰੀਆ ਦੋਸਤ! ਉਮੀਦ ਹੈ ਅੱਗੇ ਤੋਂ ਵੀ ਇਸੇ ਤਰ੍ਹਾਂ ਆਪਣਾ ਯੋਗਦਾਨ ਪਾਉਂਦੇ ਰਹੋਗੇ। Very well Nitesh Gill (ਗੱਲ-ਬਾਤ) 13:50, 20 ਅਪਰੈਲ 2020 (UTC) ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਸਹਾਇਤਾ ਕਰੋਪਿਆਰੇ @Kamal samaon:}, ਵਿਕੀਪੀਡੀਆ ਉੱਤੇ ਮਹੱਤਵਪੂਰਨ ਯੋਗਦਾਨ ਪਾਉਣ ਲਈ ਸ਼ੁਕਰੀਆ, ਆਉਣ ਵਾਲੀਆਂ ਖੋਜ ਗਤੀਵਿਧੀਆਂ ਵਿਚ ਭਾਗ ਲੈ ਕੇ ਤੁਹਾਡੇ ਵਿਕੀਪੀਡੀਆ ਨੂੰ ਬਿਹਤਰ ਬਣਾਉਣ ਵਿਚ ਸਾਡੀ ਮਦਦ ਕਰੋ। ਇਸ ਬਾਰੇ ਹੋਰ ਜਾਣਕਾਰੀ ਲਈ, ਕੁਝ ਛੋਟੇ-ਛੋਟੇ ਸਵਾਲਾਂ ਦੇ ਜਵਾਬ ਦਿਓ ਅਤੇ ਅਸੀਂ ਕੁਝ ਭਾਗੀਦਾਰਾਂ ਨਾਲ ਸੰਪਰਕ ਕਰਕੇ ਕੁਝ ਵੀਡੀਓ ਕੌਲਾਂ ਕਰਨ ਲਈ ਸਮਾਂ ਤਹਿ ਕਰਾਂਗੇ। ਧੰਨਵਾਦ, BGerdemann (WMF) (ਗੱਲ-ਬਾਤ) 23:18, 28 ਮਈ 2020 (UTC) ਇਹ ਸਰਵੇ ਇੱਕ ਤੀਜੀ ਧਿਰ ਦੀ ਸੇਵਾ ਦੁਆਰਾ ਕੀਤਾ ਜਾਵੇਗਾ, ਇਸ ਲਈ ਕੁਝ ਸ਼ਰਤਾਂ ਲਾਗੂ ਹੋ ਸਕਦੀਆਂ ਹਨ। ਪ੍ਰਾਈਵੇਸੀ ਅਤੇ ਡੇਟਾ-ਸੰਭਾਲਣ ਬਾਰੇ ਵਧੇਰੇ ਜਾਣਕਾਰੀ ਲਈ, ਸਰਵੇਖਣ ਪ੍ਰਾਈਵੇਸੀ ਸਟੇਟਮੈਂਟ ਵੇਖੋ। Wiki Loves Women South Asia 2020![]() Hello! Thank you for your contribution in Wiki Loves Women South Asia 2020. We appreciate your time and efforts in bridging gender gap on Wikipedia. Due to the novel coronavirus (COVID-19) pandemic, we will not be couriering the prizes in the form of mechanize in 2020 but instead offer a gratitude token in the form of online claimable gift coupon. Please fill this form by last at June 10 for claiming your prize for the contest. Wiki Love and regards! Wiki Loves Folklore International Team. --MediaWiki message delivery (ਗੱਲ-ਬਾਤ) 14:10, 31 ਮਈ 2020 (UTC) Wiki Loves Women South Asia Barnstar Award
MediaWiki message delivery (ਗੱਲ-ਬਾਤ) 13:27, 5 ਜੁਲਾਈ 2020 (UTC) 2021 Wikimedia Foundation Board elections: Eligibility requirements for votersGreetings, The eligibility requirements for voters to participate in the 2021 Board of Trustees elections have been published. You can check the requirements on this page. You can also verify your eligibility using the AccountEligiblity tool. MediaWiki message delivery (ਗੱਲ-ਬਾਤ) 16:46, 30 ਜੂਨ 2021 (UTC) Note: You are receiving this message as part of outreach efforts to create awareness among the voters. ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ ਟਰੱਸਟੀ ਚੌਣਾਂ ਚ ਵੋਟ ਪਾਉਣ ਦਾ ਯਾਦ ਰੱਖਣਾ।ਡਿਅਰ Kamal samaon, ਤੁਸੀ ਇਹ ਈਮੇਲ ਇਸਲਈ ਪ੍ਰਾਪਤ ਕਰ ਰਹੇ ਹੋ ਕਿਓ ਕਿ ਤੁਸੀ ਵਿਕੀਮੀਡੀਆ ਬੁਣੀਆਦ ੨੦੨੧ ਬੋਰਡ ਆਫ਼ ਟਰਸਟੀ ਚੌਣਾ ਵਿੱਚ ਵੋਟ ਪੌਣ ਦੇ ਯੋਗ ਹੋ | ਚੋਣਾਂ ੧੮ ਅਗਸਤ, ੨੦੨੧ ਨੂੰ ਖੁੱਲੀਆਂ ਅਤੇ ੩੧ ਅਗਸਤ, ੨੦੨੧ ਨੂੰ ਬੰਦ ਹੋਣ ਗਿਆਂ | ਵਿਕੀਮੀਡੀਆ ਬੁਣੀਆਦ ਪੰਜਾਬੀ ਵਿਕੀਪੀਡੀਆ ਵਰਗੇ ਪਰੋਜੈਕਟਾਂ ਦਾ ਸੰਚਾਲਨ ਕਰਦੀ ਹੈ ਅਤੇ ਇਸ ਦੀ ਅਗਵਾਈ ਇੱਕ ਟਰਸਟੀ ਬੋਰਡ ਵਲੋ ਕਿਤੀ ਜਾਂਦੀ ਹੈ|ਬੋਰਡ ਵਿਕੀਮੀਡੀਆ ਬੁਣੀਆਦ ਦਾ ਫੈਂਸਲਾ ਲੈਣ ਵਾਲੀ ਸੰਸਥਾ ਹੈ | ਬੋਰਡ ਆਫ ਟਰਸਟੀ ਬਾਰੇ ਹੋਰ ਜਾਣੋ | ਇਸ ਸਾਲ ਚਾਰ ਸੀਟਾਂ ਦੀ ਚੋਣ ਕਮਿਓਨਟੀ ਵਲੋ ਕਿਤੀ ਜਾਨੀ ਹੈ | ਦੁਨੀਆ ਭਰ ਦੇ ੧੯ ਉਮੀਦਵਾਰ ਇਨਾਂ ਸੀਟਾਂ ਲਈ ਚੋਣ ਲੜ ਰਹੇ ਹਨ | ੨੦੨੧ ਦੇ ਬੋਰਡ ਟਰਸਟੀ ਦੇ ਉਮੀਦਵਾਰਾਂ ਬਾਰੇ ਹੋਰ ਜਾਣੋ | ਲਗਭਗ ੭੦.੦੦੦ ਕਮਿਉਨਟੀ ਦੇ ਮੈਬਰਾਂ ਨੂੰ ਚੋਣ ਕਰਨ ਲਈ ਕਿਹਾ ਹੈ | ਜੋ ਤੁਹਾਨੂੰ ਸ਼ਾਮਲ ਕਰਦਾ ਹੈ ! ਚੋਣਾਂ ੨੩.੫੯ ਯੂਟੀਸੀ ੩੧ ਆਗਸਤ ਤੱਕ ਹੀ ਨੇ | ਜੇ ਤੁਸੀ ਪਹਿਲਾ ਵੋਟ ਕਰ ਚੁੱਕੇ ਹੋ, ਤਾਂ ਵੋਟ ਪਾਉਣ ਲਈ ਧੰਨਵਾਦ ਅਤੇ ਕਿਰਪਾ ਕਰਕੇ ਇਸ ਮੇਲ ਨੂੰ ਨਜ਼ਰ ਅੰਦਾਜ਼ ਕਰੋ | ਲੋਕ ਸਿਰਫ਼ ਇੱਕ ਵਾਰ ਵੋਟ ਪਾ ਸਕਦੇ ਹਨ ਚਾਹੇ ਉਨਾਂ ਦੇ ਕਿੰਨੇ ਵੀ ਖਾਤੇ ਹੋਨ | ਇਸ ਚੋਣਾਂ ਦੀ ਹੋਰ ਜਾਨਕਾਰੀ ਲਈ ਪੜੋ| MediaWiki message delivery (ਗੱਲ-ਬਾਤ) 06:37, 28 ਅਗਸਤ 2021 (UTC) |
Portal di Ensiklopedia Dunia