ਵਿਕੀਪੀਡੀਆ:ਕੱਚਾ ਖ਼ਾਕਾ

ਪੰਜਾਬੀ ਵਿਕੀਪੀਡੀਆ

the free encyclopedia

XX articles in your language

തിരഞ്ഞെടുത്ത ലേഖനം

ਸੁਨੀਲ ਗਾਵਸਕਰ
ਸੁਨੀਲ ਗਾਵਸਕਰ
ਸੁਨੀਲ ਮਨੋਹਰ "ਸੰਨੀ" ਗਾਵਸਕਰ (मराठी: सुनिल गावस्कर) ਉਚਾਰਨ (ਜਨਮ 10 ਜੁਲਾਈ 1949) ਭਾਰਤ ਦੇ ਕ੍ਰਿਕਟ ਦੇ ਸਾਬਕਾ ਖਿਡਾਰੀ ਹਨ ਅਤੇ ਪ੍ਰਸਿੱਧ ਕੁਮੈਂਟੇਟਰ ਹਨ। ਸੁਨੀਲ ਗਾਵਸਕਰ ਵਰਤਮਾਨ ਯੁੱਗ ਵਿੱਚ ਕ੍ਰਿਕਟ ਦੇ ਮਹਾਨ ਬੱਲੇਬਾਜਾਂ ਵਿੱਚ ਗਿਣਿਆ ਜਾਂਦਾ ਹੈ। ਉਸ ਨੇ ਬੱਲੇਬਾਜੀ ਨਾਲ ਸਬੰਧਤ ਕਈ ਕੀਰਤੀਮਾਨ ਸਥਾਪਤ ਕੀਤੇ। ਸੰਨੀ ਦਾ ਜਨਮ 10 ਜੁਲਾਈ 1949 ਨੂੰ ਬੰਬਈ (ਮਹਾਰਾਸ਼ਟਰ) ਵਿੱਚ ਹੋਇਆ ਸੀ। ਉਸ ਦੀ ਪਤਨੀ ਦਾ ਨਾਮ ਮਾਰਸ਼ਨੀਲ ਹੈ। ਸਾਬਕਾ ਭਾਰਤੀ ਕਪਤਾਨ ਅਤੇ ਦਿੱਗਜ਼ ਬੱਲੇਬਾਜ਼ ਸੁਨੀਲ ਗਾਵਸਕਰ ਨੂੰ ਮੁੰਬਈ ਖੇਲ ਪੱਤਰਕਾਰ ਸੰਘ ਐਸ ਜੇ ਐਮ ਦੀ ਸਵਰਨ ਜਯੰਤੀ ਲਾਇਫਟਾਇਮ ਅਚੀਵਮੈਂਟਸ ਪੁਰਸਕਾਰ ਨਾਲ ਨਿਵਾਜ਼ਿਆ ਗਿਆ ਹੈ।

చరిత్రలో ఈ రోజు

10 ਜੁਲਾਈ:

ਆਰਥਰ ਏਸ਼

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 9 ਜੁਲਾਈ10 ਜੁਲਾਈ11 ਜੁਲਾਈ


ਕੀ ਤੁਸੀਂ ਜਾਣਦੇ ਹੋ?

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 101ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

செய்திகளில்

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

ବଛା ଛବି


ਫ੍ਰਾਂਸ ਦੇ ਇਕ ਰੇਲ ਦਾ ਪੁੱਲ ਜਿਸ ਨੂੰ 1875 ਵਿੱਚ ਦੂਜੀ ਸੰਸਾਰ ਜੰਗ ਸਮੇਂ ਬਣਾਇਆ ਗਿਆ।

ਤਸਵੀਰ:David Gubler


ವಿಕಿಪೀಡಿಯ ಬೇತೆ ಬಾಸೆಲೆಡ್

وِکیٖپیٖڈیا لۄکٕٹ مَنصوٗب

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹ ਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਐ।

Prefix: a b c d e f g h i j k l m n o p q r s t u v w x y z 0 1 2 3 4 5 6 7 8 9

Portal di Ensiklopedia Dunia

Kembali kehalaman sebelumnya