21 ਨਵੰਬਰ

<< ਨਵੰਬਰ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
1
2 3 4 5 6 7 8
9 10 11 12 13 14 15
16 17 18 19 20 21 22
23 24 25 26 27 28 29
30  
2025

21 ਨਵੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 325ਵਾਂ (ਲੀਪ ਸਾਲ ਵਿੱਚ 326ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 40 ਦਿਨ ਬਾਕੀ ਹਨ। ਦੇਸੀ ਕਲੰਡਰ ਮੁਤਾਬਕ ਇਹ ਦਿਨ 7 ਮੱਘਰ ਬਣਦਾ ਹੈ।

ਵਾਕਿਆ

ਚੰਦਰਸ਼ੇਖਰ ਵੈਂਕਟ ਰਾਮਨ
ਵੋਲਟੇਅਰ
ਹੈਲਨ
  • 1831ਲਿਓਨ ਦੇ ਵਿਦਰੋਹ ਫ੍ਰਾਂਸ ਦੇ ਮਜ਼ਦੂਰਾ ਦਾ ਵਿਦਰੋਹ ਸ਼ੁਰੂ ਹੋਇਆ।
  • 1871ਐਮ.ਐਫ਼. ਗੇਲਥੇ ਨੇ ਸਿਗਰਟ ਲਾਈਟਰ ਪੇਟੈਂਟ ਕਰਵਾਇਆ।
  • 1904ਪੈਰਿਸ (ਫ਼ਰਾਂਸ) ਵਿੱਚ ਘੋੜਿਆਂ ਨਾਲ ਚੱਲਣ ਵਾਲੀਆਂ ਬੱਘੀਆਂ ਦੀ ਥਾਂ ਪਬਲਿਕ ਦੀ ਸਵਾਰੀ ਵਾਸਤੇ ਇੰਜਨ ਨਾਲ ਚੱਲਣ ਵਾਲੀਆਂ ਓਮਨੀ ਬਸਾਂ ਆ ਗਈਆਂ।
  • 1911ਲੰਡਨ ਵਿੱਚ ਔਰਤਾਂ ਵਲੋਂ ਵੋਟ ਦੇ ਹੱਕ ਵਾਸਤੇ ਕੀਤੇ ਮੁਜ਼ਾਹਰੇ ਦੌਰਾਨ ਬੀਬੀਆਂ ਲੰਡਨ ਵਿੱਚ ਪਾਰਲੀਮੈਂਟ ਹਾਊਸ ਵਿੱਚ ਆ ਵੜੀਆਂ | ਸਭ ਨੂੰ ਗਿ੍ਫ਼ਤਾਰ ਕਰ ਕੇ ਜੇਲ ਭੇਜ ਦਿਤਾ ਗਿਆ।
  • 1927ਅਮਰੀਕਾ ਦੇ ਸ਼ਹਿਰ ਕੋਲੋਰਾਡੋ ਵਿੱਚ ਪੁਲਿਸ ਨੇ ਹੜਤਾਲ ਕਰ ਰਹੇ ਖ਼ਾਨਾਂ ਦੇ ਕਾਮਿਆਂ 'ਤੇ ਮਸ਼ੀਨ ਗੰਨਾਂ ਨਾਲ ਗੋਲੀਆਂ ਚਲਾ ਕੇ 5 ਮਜ਼ਦੂਰ ਮਾਰ ਦਿਤੇ ਤੇ 20 ਜ਼ਖ਼ਮੀ ਕਰ ਦਿਤੇ।
  • 1961ਜੀਵਨ ਸਿੰਘ ਉਮਰਾਨੰਗਲ ਨੇ ਭੁੱਖ ਹੜਤਾਲ ਸ਼ੁਰੂ ਕੀਤੀ।
  • 1979ਇਸਲਾਮਾਬਾਦ (ਪਾਕਿਸਤਾਨ) ਵਿੱਚ ਇੱਕ ਭੀੜ ਨੇ ਅਮਰੀਕਨ ਐਮਬੈਸੀ 'ਤੇ ਹਮਲਾ ਕਰ ਕੇ ਬਿਲਡਿੰਗ ਨੂੰ ਅੱਗ ਲਾ ਦਿਤੀ | ਇਸ ਘਟਨਾ ਵਿੱਚ ਦੋ ਅਮਰੀਕਨ ਮਾਰੇ ਗਏ।
  • 1980ਲਾਸ ਵੇਗਸ (ਅਮਰੀਕਾ) ਵਿੱਚ ਐਮ.ਜੀ.ਐਮ. ਹੋਟਲ ਕੈਸੀਨੋ ਵਿੱਚ ਅੱਗ ਲੱਗਣ ਨਾਲ 87 ਲੋਕ ਮਾਰੇ ਗਏ।
  • 1985ਪਾਕਿਸਤਾਨ ਵਿੱਚ ਫ਼ੈਸਲਾਬਾਦ ਜੇਲ ਵਿਚੋਂ ਕੈਦ ਸਿੱਖਾਂ ਵਲੋਂ ਦੌੜਨ ਦੀ ਕੋਸ਼ਿਸ਼ ਕਰਨ ਵਾਲਿਆਂ 'ਤੇ ਗੋਲੀ ਚਲਾਈ ਗਈ।
  • 2012ਮੁੰਬਈ ਵਿੱਚ 26 ਤੋਂ 29 ਨਵੰਬਰ ਦੇ ਕਤਲੇਆਮ ਦੇ ਦੋਸ਼ੀ ਅਜਮਲ ਕਸਾਬ ਨੂੰ ਫਾਂਸੀ ਦਿਤੀ।

ਜਨਮ

ਦਿਹਾਤ

Prefix: a b c d e f g h i j k l m n o p q r s t u v w x y z 0 1 2 3 4 5 6 7 8 9

Portal di Ensiklopedia Dunia

Kembali kehalaman sebelumnya